ਆਮ ਆਦਮੀ ਪਾਰਟੀ ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਕੀਤੀ ਗਈ ਹੈ। ਪਾਰਟੀ ਨੇ ਸੋਸ਼ਲ ਮੀਡੀਆ ਰਾਹੀਂ ਜਾਣਕਾਰੀ ਸਾਂਝੀ ਕਰਦਿਆਂ ਨਵੇਂ ਅਹੁਦੇਦਾਰਾਂ ਨੂੰ ਵਧਾਈ ਦਿੱਤੀ।ਆਮ ਆਦਮੀ ਪਾਰਟੀ ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨਚੰਡੀਗੜ੍ਹ: ਆਮ ਆਦਮੀ ਪਾਰਟੀ (AAP) ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀਆਂ ਨਿਯੁਕਤੀਆਂ ਦਾ ਐਲਾਨ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਪਾਰਟੀ ਵੱਲੋਂ ਸੋਸ਼ਲ ਮੀਡੀਆ ਰਾਹੀਂ ਸਾਂਝੀ ਕੀਤੀ ਗਈ ਹੈ। ਪਾਰਟੀ ਨੇ ਨਵੇਂ ਅਹੁਦੇਦਾਰਾਂ ਨੂੰ ਨਵੀਆਂ ਜ਼ਿੰਮੇਵਾਰੀਆਂ ਮਿਲਣ ‘ਤੇ ਵਧਾਈਆਂ ਅਤੇ ਸ਼ੁਭਕਾਮਨਾਵਾਂ ਵੀ ਦਿੱਤੀਆਂ ਹਨ।ਆਮ ਆਦਮੀ ਪਾਰਟੀ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ ਕਰਦੀ ਹੈ। ਸਾਰੇ ਅਹੁਦੇਦਾਰਾਂ ਨੂੰ ਨਵੀਂ ਜ਼ਿੰਮੇਵਾਰੀ ਮਿਲਣ ‘ਤੇ ਬਹੁਤ-ਬਹੁਤ ਸ਼ੁਭਕਾਮਨਾਵਾਂ https://t.co/r9FzxCGMPx— AAP Punjab (@AAPPunjab) October 16, 2026ਪਾਰਟੀ ਵੱਲੋਂ ਕੀਤੀਆਂ ਗਈਆਂ ਇਨ੍ਹਾਂ ਨਿਯੁਕਤੀਆਂ ਤਹਿਤ ਵੱਖ-ਵੱਖ ਅਹੁਦੇਦਾਰਾਂ ਨੂੰ ਨਵੀਆਂ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਹਨ।Read More
Previous articlePunjab Elections 2027 | ਪੰਜਾਬ ‘ਚ ਚੋਣਾਂ ਦਾ ਐਲਾਨ ਛੇਤੀ ਹੀ! | EC | CM Bhagwant Mann |


