HomeAMRITSARਜਥੇਦਾਰ ਵੱਲੋਂ ਬਾਬਾ ਜੀਵਨ ਸਿੰਘ ਬਗੀਚੀ ਵਾਲੇ ਦੇ ਕੀਰਤਨ ਤੇ ਧਰਮ ਪ੍ਰਚਾਰ...

ਜਥੇਦਾਰ ਵੱਲੋਂ ਬਾਬਾ ਜੀਵਨ ਸਿੰਘ ਬਗੀਚੀ ਵਾਲੇ ਦੇ ਕੀਰਤਨ ਤੇ ਧਰਮ ਪ੍ਰਚਾਰ ’ਤੇ ਰੋਕ

ਜਾਣਕਾਰੀ ਅਨੁਸਾਰ ਸਿੰਘ ਸਾਹਿਬਾਨ ਨੇ ਕਿਹਾ ਕਿ ਬਾਬਾ ਜੀਵਨ ਸਿੰਘ ਬਗੀਚੀ ਵਾਲੇ ਵੱਲੋਂ ਲੰਮੇ ਸਮੇਂ ਤੋਂ ਗੁਰਬਾਣੀ, ਸਿੱਖ ਰਵਾਇਤਾਂ ਅਤੇ ਸਿੱਖ ਰਹਿਤ ਮਰਿਆਦਾ ਦੇ ਅਨੁਕੂਲ ਪ੍ਰਚਾਰ ਨਹੀਂ ਕੀਤਾ ਜਾ ਰਿਹਾ ਸੀ। ਇਸ ਕਾਰਨ ਉਨ੍ਹਾਂ ਦੇ ਕਿਸੇ ਵੀ ਤਰ੍ਹਾਂ ਦੇ ਕੀਰਤਨ ਜਾਂ ਧਰਮ ਪ੍ਰਚਾਰ ਕਰਨ ’ਤੇ ਪਾਬੰਦੀ ਲਗਾ ਦਿੱਤੀ ਗਈ ਹੈ।
ਅੰਮ੍ਰਿਤਸਰ/ਚੰਡੀਗੜ੍ਹ: ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਬਾਬਾ ਜੀਵਨ ਸਿੰਘ ਬਗੀਚੀ ਵਾਲੇ ਦੇ ਧਰਮ ਪ੍ਰਚਾਰ ਅਤੇ ਕੀਰਤਨ ਕਰਨ ’ਤੇ ਰੋਕ ਲਗਾ ਦਿੱਤੀ ਗਈ ਹੈ। ਇਹ ਆਦੇਸ਼ ਅੰਮ੍ਰਿਤਸਰ ਵਿਖੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵਿਚ ਪੰਜ ਸਿੰਘ ਸਾਹਿਬਾਨ ਦੀ ਹੋਈ ਮੀਟਿੰਗ ਦੌਰਾਨ ਜਾਰੀ ਕੀਤਾ ਗਿਆ।ਜਾਣਕਾਰੀ ਅਨੁਸਾਰ ਸਿੰਘ ਸਾਹਿਬਾਨ ਨੇ ਕਿਹਾ ਕਿ ਬਾਬਾ ਜੀਵਨ ਸਿੰਘ ਬਗੀਚੀ ਵਾਲੇ ਵੱਲੋਂ ਲੰਮੇ ਸਮੇਂ ਤੋਂ ਗੁਰਬਾਣੀ, ਸਿੱਖ ਰਵਾਇਤਾਂ ਅਤੇ ਸਿੱਖ ਰਹਿਤ ਮਰਿਆਦਾ ਦੇ ਅਨੁਕੂਲ ਪ੍ਰਚਾਰ ਨਹੀਂ ਕੀਤਾ ਜਾ ਰਿਹਾ ਸੀ। ਇਸ ਕਾਰਨ ਉਨ੍ਹਾਂ ਦੇ ਕਿਸੇ ਵੀ ਤਰ੍ਹਾਂ ਦੇ ਕੀਰਤਨ ਜਾਂ ਧਰਮ ਪ੍ਰਚਾਰ ਕਰਨ ’ਤੇ ਪਾਬੰਦੀ ਲਗਾ ਦਿੱਤੀ ਗਈ ਹੈ।ਇਹ ਫੈਸਲਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵਿਖੇ ਹੋਈ ਪੰਜ ਸਿੰਘ ਸਾਹਿਬਾਨ ਦੀ ਮੀਟਿੰਗ ਵਿਚ ਲਿਆ ਗਿਆ। ਰਿਪੋਰਟ ਮੁਤਾਬਕ ਇਹ ਆਦੇਸ਼ 16 ਅਕਤੂਬਰ 2026 ਨੂੰ ਜਾਰੀ ਕੀਤਾ ਗਿਆ।Read More

Previous articleGurpartap Singh Wadala | ਫੇਰ ਤੋਂ ਇਕੱਠਾ ਹੋਵੇਗਾ ਅਕਾਲੀ ਦਲ? ਵਡਾਲਾ ਤੇ ਸੁਖਬੀਰ ਦੀ ਫੋਨ CALL… | Akali Dal |Next articleBreaking: ਮਨਵਿੰਦਰ ਸਿੰਘ ਗਿਆਸਪੁਰਾ ਨੂੰ ਲੈ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਵੱਡਾ ਫ਼ੈਸਲਾ |

Daak Television

RELATED ARTICLES

LEAVE A REPLY

Please enter your comment!
Please enter your name here

- Advertisment -spot_img

Most Popular