HomePOLITICSਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਨੂੰ ਵੱਡਾ ਤੋਹਫ਼ਾ...

ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਨੂੰ ਵੱਡਾ ਤੋਹਫ਼ਾ…

ਦੀਵਾਲੀ ਦੇ ਤਿਉਹਾਰ ਮੌਕੇ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਨੂੰ ਵੱਡਾ ਤੋਹਫ਼ਾ ਦਿੱਤਾ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਖੁਦ ਇਸ ਦਾ ਐਲਾਨ ਕੀਤਾ ਗਿਆ ਹੈ। ਉਨ੍ਹਾਂ ਨੇ ਐਕਸ ਉਤੇ ਇਸ ਸਬੰਧੀ ਜਾਣਕਾਰੀ ਸਾਂਝੀ ਕੀਤੀ ਹੈ।ਪੰਜਾਬ ਦੀਆਂ ਰਵਾਇਤੀ ਪਾਰਟੀਆਂ ਨੂੰ CM ਮਾਨ ਦੀ ਚੁਣੌਤੀ, 2027 ਚੋਣਾਂ ਬਾਰੇ ਵੀ ਕੀਤਾ ਵੱਡਾ ਦਾਅਵਾਦੀਵਾਲੀ ਦੇ ਤਿਉਹਾਰ ਮੌਕੇ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਨੂੰ ਵੱਡਾ ਤੋਹਫ਼ਾ ਦਿੱਤਾ ਗਿਆ ਹੈ।ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਖੁਦ ਇਸ ਦਾ ਐਲਾਨ ਕੀਤਾ ਗਿਆ ਹੈ। ਉਨ੍ਹਾਂ ਨੇ ਐਕਸ ਉਤੇ ਇਸ ਸਬੰਧੀ ਜਾਣਕਾਰੀ ਸਾਂਝੀ ਕੀਤੀ ਹੈ।ਉਨ੍ਹਾਂ ਨੇ ਇਸ ਸਬੰਧੀ ਟਵੀਟ ਕਰਦੇ ਹੋਏ ਲਿਖਿਆ ਹੈ -”ਦੀਵਾਲੀ ਦੇ ਪਵਿੱਤਰ ਤਿਉਹਾਰ ਮੌਕੇ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਨੂੰ ਵੱਡਾ ਤੋਹਫ਼ਾ… ਸਾਡੀ ਸਰਕਾਰ ਨੇ 6,507 ਕੰਪਿਊਟਰ ਅਧਿਆਪਕਾਂ (PICTES) ਦੇ ਮਹਿੰਗਾਈ ਭੱਤੇ (DA) ਵਿੱਚ 40% ਦਾ ਇਤਿਹਾਸਕ ਵਾਧਾ ਕੀਤਾ ਹੈ, ਜੋ ਹੁਣ 181% ਤੋਂ ਵਧ ਕੇ 221% ਹੋ ਗਿਆ ਹੈ… ਇਸਦੇ ਨਾਲ ਹੀ ਸਮੱਗਰਾ ਸਿੱਖਿਆ ਅਧੀਨ ਕੰਮ ਕਰਦੇ 1,007 ਨਾਨ-ਟੀਚਿੰਗ ਮੁਲਾਜ਼ਮਾਂ ਦੀਆਂ ਸੇਵਾਵਾਂ ਨੂੰ ਜਿੱਥੇ ਥੋੜ੍ਹਾ ਸਮਾਂ ਪਹਿਲਾਂ ਪੱਕਾ (Regular) ਕਰ ਦਿੱਤਾ ਗਿਆ ਸੀ, ਉੱਥੇ ਹੁਣ ਉਨ੍ਹਾਂ ਦੀ ਤਨਖ਼ਾਹ ਸੰਬੰਧੀ ਲਾਭ ਦੇਣ ਦਾ ਫੈਸਲਾ ਕੀਤਾ ਗਿਆ ਹੈ…ਦੀਵਾਲੀ ਦੇ ਪਵਿੱਤਰ ਤਿਉਹਾਰ ਮੌਕੇ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਨੂੰ ਵੱਡਾ ਤੋਹਫ਼ਾ…ਸਾਡੀ ਸਰਕਾਰ ਨੇ 6,507 ਕੰਪਿਊਟਰ ਅਧਿਆਪਕਾਂ (PICTES) ਦੇ ਮਹਿੰਗਾਈ ਭੱਤੇ (DA) ਵਿੱਚ 40% ਦਾ ਇਤਿਹਾਸਕ ਵਾਧਾ ਕੀਤਾ ਹੈ, ਜੋ ਹੁਣ 181% ਤੋਂ ਵਧ ਕੇ 221% ਹੋ ਗਿਆ ਹੈ… ਇਸਦੇ ਨਾਲ ਹੀ ਸਮੱਗਰਾ ਸਿੱਖਿਆ ਅਧੀਨ ਕੰਮ ਕਰਦੇ 1,007 ਨਾਨ-ਟੀਚਿੰਗ ਮੁਲਾਜ਼ਮਾਂ ਦੀਆਂ ਸੇਵਾਵਾਂ ਨੂੰ ਜਿੱਥੇ ਥੋੜ੍ਹਾ ਸਮਾਂ ਪਹਿਲਾਂ ਪੱਕਾ (Regular) ਕਰ ਦਿੱਤਾ ਗਿਆ ਸੀ ਉੱਥੇ ਹੁਣ ਉਨ੍ਹਾਂ ਦੀ ਤਨਖ਼ਾਹ ਸੰਬੰਧੀ ਲਾਭ ਦੇਣ ਦਾ ਫੈਸਲਾ ਕੀਤਾ ਗਿਆ ਹੈ…ਅਸੀਂ ਆਪਣੇ ਮੁਲਾਜ਼ਮਾਂ ਦੀ ਭਲਾਈ ਅਤੇ ਸੁਰੱਖਿਅਤ ਭਵਿੱਖ ਲਈ ਪੂਰੀ ਤਰ੍ਹਾਂ ਵਚਨਬੱਧ ਹਾਂ… ਸਭ ਨੂੰ ਦੀਵਾਲੀ ਦੀਆਂ ਬਹੁਤ-ਬਹੁਤ ਮੁਬਾਰਕਾਂ…ਇਨਕਲਾਬ ਜ਼ਿੰਦਾਬਾਦ!— Bhagwant Mann (@BhagwantMann) ਅਸੀਂ ਆਪਣੇ ਮੁਲਾਜ਼ਮਾਂ ਦੀ ਭਲਾਈ ਅਤੇ ਸੁਰੱਖਿਅਤ ਭਵਿੱਖ ਲਈ ਪੂਰੀ ਤਰ੍ਹਾਂ ਵਚਨਬੱਧ ਹਾਂ… ਸਭ ਨੂੰ ਦੀਵਾਲੀ ਦੀਆਂ ਬਹੁਤ-ਬਹੁਤ ਮੁਬਾਰਕਾਂ…ਇਨਕਲਾਬ ਜ਼ਿੰਦਾਬਾਦ!”Read More

Previous articleBreaking: ਝੋਟੇ ਦਾ ਹੋਇਆ ਪੋਸਟਮਾਰਟਮ, ਬਾਪੂ ਭੀਮ ਸਿੰਘ ਦੀ ਸਿਹਤ ਵਿਗੜੀ |Next articleਦੀਵਾਲੀ ਮੌਕੇ ਵਿਜੀਲੈਂਸ ਦੀ ਵੱਡੀ ਕਾਰਵਾਈ: 50,000 ਰੁਪਏ ਰਿਸ਼ਵਤ ਦੇ ਦੋਸ਼ ਹੇਠ ਪਨਗ੍ਰੇਨ ਦਾ ਮੈਨੇਜਰ ਅਤੇ ਮਹਿਲਾ ਇੰਸਪੈਕਟਰ ਗ੍ਰਿਫ਼ਤਾਰ

Daak Television

RELATED ARTICLES

LEAVE A REPLY

Please enter your comment!
Please enter your name here

- Advertisment -spot_img

Most Popular