HomeBjpਬੀਜੇਪੀ 'ਚ ਗਏ ਪੰਜਾਬ ਦੇ ਵੱਡੇ ਨੇਤਾ ਦੀ ਕਾਂਗਰਸ ਵਿੱਚ ਹੋਵੇਗੀ ਵਾਪਸੀ-ਸੂਤਰ

ਬੀਜੇਪੀ ‘ਚ ਗਏ ਪੰਜਾਬ ਦੇ ਵੱਡੇ ਨੇਤਾ ਦੀ ਕਾਂਗਰਸ ਵਿੱਚ ਹੋਵੇਗੀ ਵਾਪਸੀ-ਸੂਤਰ

ਪੰਜਾਬ ਦੀ ਸਿਆਸਤ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਸੂਤਰਾਂ ਦੇ ਹਵਾਲੇ ਤੋਂ ਖ਼ਬਰ ਆ ਰਹੀ ਹੈ ਕਿ ਭਾਜਪਾ ਦੇ ਸੀਨੀਅਰ ਆਗੂ ਜਲਦ ਘਰ ਵਾਪਸੀ ਕਰ ਸਕਦੇ ਹਨ।ਪੰਜਾਬ ਬੀਜੇਪੀ ਦੇ ਵੱਡੇ ਨੇਤਾ ਦੀ ਘਰ ਵਾਪਸੀ…ਪੰਜਾਬ ਦੀ ਸਿਆਸਤ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਸੂਤਰਾਂ ਦੇ ਹਵਾਲੇ ਤੋਂ ਖ਼ਬਰ ਆ ਰਹੀ ਹੈ ਕਿ ਭਾਜਪਾ ਦੇ ਸੀਨੀਅਰ ਆਗੂ ਜਲਦ ਘਰ ਵਾਪਸੀ ਕਰ ਸਕਦੇ ਹਨ।ਜ਼ਿਕਰਯੋਗ ਹੈ ਕਿ ਇਹ ਸੀਨੀਅਰ ਆਗੂ ਪਹਿਲਾਂ ਕਾਂਗਰਸ ਪਾਰਟੀ ਵਿੱਚ ਸਨ, ਪਰ ਬਾਅਦ ਵਿੱਚ ਉਹ ਭਾਜਪਾ ਵਿੱਚ ਸ਼ਾਮਲ ਹੋ ਗਏ ਸਨ। ਹੁਣ ਉਨ੍ਹਾਂ ਦੀ ਮੁੜ ਕਾਂਗਰਸ ਵਿੱਚ ਵਾਪਸੀ ਨੂੰ ਲੈ ਕੇ ਸਿਆਸੀ ਚਰਚਾਵਾਂ ਤੇਜ਼ ਹੋ ਗਈਆਂ ਹਨ। ਭਾਜਪਾ ਛੱਡ ਕੇ ਕਾਂਗਰਸ ਵਿੱਚ ਆਉਣ ਵਾਲੇ ਆਗੂ ਸੀਨੀਅਰ ਕਾਂਗਰਸੀ ਲੀਡਰ ਦੇ ਕਰੀਬੀ ਰਿਸ਼ਤੇਦਾਰ ਦੱਸੇ ਜਾ ਰਹੇ ਹਨ।ਹਾਲਾਂਕਿ, ਇਸ ਸਬੰਧੀ ਅਜੇ ਤੱਕ ਕੋਈ ਅਧਿਕਾਰਤ ਪੁਸ਼ਟੀ ਸਾਹਮਣੇ ਨਹੀਂ ਆਈ ਹੈ। ਹੁਣ ਦੇਖਣਾ ਹੋਵੇਗਾ ਕਿ ਆਉਣ ਵਾਲੇ ਦਿਨਾਂ ਵਿੱਚ ਪੰਜਾਬ ਦੀ ਸਿਆਸਤ ਵਿੱਚ ਕੀ ਨਵਾਂ ਮੋੜ ਆਉਂਦਾ ਹੈ।Read More

Previous articleਨਾਇਕ ਸਮਾਜ ਨੂੰ ਐਸ.ਸੀ. ਦਰਜੇ ਲਈ ਪੰਜਾਬ ਸਰਕਾਰ ਵੱਲੋਂ ਪ੍ਰਕਿਰਿਆ ਤੇਜ਼: ਡਾ. ਬਲਜੀਤ ਕੌਰ |Next articleਰਾਹੁਲ ਦੀ ਸੰਗਰੂਰ ਰੈਲੀ ‘ਤੇ CM ਨੇ ਲਈ ਚੁਟਕੀ: “ਆਉਣ ਦਿਓ; ਜ਼ਮਾਨਤ ਜ਼ਬਤ ਹੋਵੇਗੀ” |

Daak Television

RELATED ARTICLES

LEAVE A REPLY

Please enter your comment!
Please enter your name here

- Advertisment -spot_img

Most Popular