HomePOLITICSਸ਼੍ਰੋਮਣੀ ਅਕਾਲੀ ਦਲ ਵੱਲੋਂ ਵਿਧਾਨ ਸਭਾ ਚੋਣਾਂ ਲਈ ਉਮੀਦਵਾਰ ਦਾ ਐਲਾਨ

ਸ਼੍ਰੋਮਣੀ ਅਕਾਲੀ ਦਲ ਵੱਲੋਂ ਵਿਧਾਨ ਸਭਾ ਚੋਣਾਂ ਲਈ ਉਮੀਦਵਾਰ ਦਾ ਐਲਾਨ

ਸ਼੍ਰੋਮਣੀ ਅਕਾਲੀ ਦਲ ਵੱਲੋਂ ਹਲਕਾ ਅਜਨਾਲਾ ਦੇ ਪਿੰਡ ਉਗਰ ਔਲਖ ਵਿਖੇ ‘ਪੰਜਾਬ ਬਚਾਓ ਰੈਲੀ’ ਕੀਤੀ ਗਈ। ਇਸ ਰੈਲੀ ਦੌਰਾਨ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਿਸ਼ੇਸ਼ ਤੌਰ ’ਤੇ ਪਹੁੰਚੇ। ‘ਪੰਜਾਬ ਬਚਾਓ ਰੈਲੀ’ ਦੌਰਾਨ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵਿਧਾਨ ਸਭਾ ਚੋਣਾਂ ਲਈ ਇਕ ਹੋਰ ਉਮੀਦਵਾਰ ਦਾ ਐਲਾਨ ਕੀਤਾ। ਸ਼੍ਰੋਮਣੀ ਅਕਾਲੀ ਦਲ ਵੱਲੋਂ ਹਲਕਾ ਅਜਨਾਲਾ ਦੇ ਪਿੰਡ ਉਗਰ ਔਲਖ ਵਿਖੇ ‘ਪੰਜਾਬ ਬਚਾਓ ਰੈਲੀ’ ਕੀਤੀ ਗਈ। ਇਸ ਰੈਲੀ ਦੌਰਾਨ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਿਸ਼ੇਸ਼ ਤੌਰ ’ਤੇ ਪਹੁੰਚੇ।’ਪੰਜਾਬ ਬਚਾਓ ਰੈਲੀ’ ਦੌਰਾਨ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵਿਧਾਨ ਸਭਾ ਚੋਣਾਂ ਲਈ ਇਕ ਹੋਰ ਉਮੀਦਵਾਰ ਦਾ ਐਲਾਨ ਕੀਤਾ।ਇਸ ਰੈਲੀ ਦੌਰਾਨ ਸੁਖਬੀਰ ਸਿੰਘ ਬਾਦਲ ਨੇ ਸੰਬੋਧਨ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜੋਧ ਸਿੰਘ ਸਮਰਾ ਨੂੰ ਵਿਧਾਨ ਸਭਾ ਹਲਕਾ ਅਜਨਾਲਾ ਤੋਂ ਪਾਰਟੀ ਦਾ ਉਮੀਦਵਾਰ ਐਲਾਨਿਆ।Read More

Previous articleਚੋਣਾਂ ਨੇੜੇ ਆਉਂਦਿਆਂ ਹੀ, ਪੰਜਾਬ ਵਿੱਚ ਈਡੀ ਦੇ ਛਾਪੇ ਹੋਏ ਤੇਜ਼ ਏਜੰਸੀ ਭਾਜਪਾ ਦੇ ਸਿਆਸੀ ਵਿੰਗ ਵਜੋਂ ਕਰ ਰਹੀ ਹੈ ਕੰਮ: ਬਲਤੇਜ ਪੰਨੂ |

Daak Television

RELATED ARTICLES

LEAVE A REPLY

Please enter your comment!
Please enter your name here

- Advertisment -spot_img

Most Popular