HomePOLITICSCM Mann on Punjab Film Industry | ਪੰਜਾਬ 'ਚ ਫਿਲਮ ਇੰਡਸਟਰੀ ਨੂੰ...

CM Mann on Punjab Film Industry | ਪੰਜਾਬ ‘ਚ ਫਿਲਮ ਇੰਡਸਟਰੀ ਨੂੰ ਪ੍ਰਮੋਟ ਕਰਨ ਲਈ CM ਮਾਨ ਦਾ ਕੀ ਪਲਾਨ ?

Screenshot

ਮੁੱਖ ਮੰਤਰੀ ਭਗਵੰਤ ਮਾਨ ਇੱਕ ਸਮਾਗਮ ਵਿੱਚ ਪਹੁੰਚੇ ਅਤੇ ਇਸ ਦੌਰਾਨ ਉਨ੍ਹਾਂ ਨੇ ਕਲਾਕਾਰਾਂ, ਪੰਜਾਬ ਦੀ ਫਿਲਮ ਇੰਡਸਟਰੀ ਅਤੇ ਆਪਣੀ ਪੁਰਾਣੀ ਅਦਾਕਾਰੀ ਨਾਲ ਜੁੜੀਆਂ ਗੱਲਾਂ ਸਾਂਝੀਆਂ ਕੀਤੀਆਂ। CM ਮਾਨ ਨੇ ਕਿਹਾ ਕਿ ਕਲਾਕਾਰ ਲੋਕਾਂ ਨਾਲ ਜੁੜੇ ਹੁੰਦੇ ਹਨ। ਉਨ੍ਹਾਂ ਨੇ ਤਾਮਿਲਨਾਡੂ ਵਿੱਚ ਵਿਜੇ ਦੇ CM ਬਣਨ ਦਾ ਵੀ ਜ਼ਿਕਰ ਕੀਤਾ ਅਤੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਚੰਗੀ ਚੋਣ ਕੀਤੀ ਹੈ। CM ਮਾਨ ਨੇ ਪੰਜਾਬ ਵਿੱਚ ਫਿਲਮ ਇੰਡਸਟਰੀ ਨੂੰ ਪ੍ਰਮੋਟ ਕਰਨ ਦੀ ਗੱਲ ਕਹੀ। ਉਨ੍ਹਾਂ ਨੇ ਨਿਊ ਚੰਡੀਗੜ੍ਹ, ਮੁੱਲਾਂਪੁਰ ਤੋਂ ਹੁਸ਼ਿਆਰਪੁਰ ਤੱਕ ਦੇ ਇਲਾਕੇ ਦਾ ਵੀ ਜ਼ਿਕਰ ਕੀਤਾ। CM ਮਾਨ ਨੇ ਕਿਹਾ ਕਿ ਉਹ ਹੁਣ ਵੀ ਫਿਲਮਾਂ ਵਿੱਚ ਕੰਮ ਕਰ ਸਕਦੇ ਹਨ ਅਤੇ ਕਿਹਾ, “ਹਥਿਆਰ ਛੱਡੇ ਨੇ, ਚਲਾਉਣੇ ਨਹੀਂ ਭੁੱਲੇ।” ਉਨ੍ਹਾਂ ਨੇ ਇਹ ਵੀ ਕਿਹਾ ਕਿ ਲੋਕਾਂ ਨੇ ਹੁਣ ਉਨ੍ਹਾਂ ਨੂੰ ਵੱਡੀ ਜ਼ਿੰਮੇਵਾਰੀ ਦਿੱਤੀ ਹੈ। CM ਭਗਵੰਤ ਮਾਨ ਦੇ ਸਮਾਗਮ ਦੌਰਾਨ ਦਿੱਤੇ ਬਿਆਨਾਂ ਦੀ ਪੂਰੀ ਜਾਣਕਾਰੀ ਲਈ ਦੇਖੋ ਇਹ ਰਿਪੋਰਟ।

Previous articleRaja Warring Resign News | ਕੀ ਰਾਹੁਲ ਗਾਂਧੀ ਦੇ ਕਹਿਣ ‘ਤੇ ਵੜਿੰਗ ਨੇ ਦਿੱਤਾ ਅਸਤੀਫਾ ? ਸੁਣੋ |Next articlebndi singh release march begins from fatehgarh sahib in punjab |

Daak Television

RELATED ARTICLES

LEAVE A REPLY

Please enter your comment!
Please enter your name here

- Advertisment -spot_img

Most Popular