Screenshot
ਮੁੱਖ ਮੰਤਰੀ ਭਗਵੰਤ ਮਾਨ ਨੇ ਮਹਿਲਾਵਾਂ ਲਈ ਚੱਲ ਰਹੀ ਸਕੀਮ ਨੂੰ ਲੈ ਕੇ ਕਿਹਾ ਕਿ ਮਹਿਲਾਵਾਂ ਦੇ ਫੋਨਾਂ ’ਤੇ ਟੂੰ-ਟੂੰ ਹੁੰਦੀ ਰਹੇਗੀ, ਜਦੋਂ ਤੱਕ ਉਹ ਇਸ ਸਕੀਮ ਨੂੰ ਬੰਦ ਨਹੀਂ ਹੋਣ ਦੇਣਗੇ। CM ਮਾਨ ਨੇ ਮਾਲਵੇ ਦੇ ਲੋਕਾਂ ਵੱਲੋਂ ਮਿਲੇ ਪਿਆਰ ਅਤੇ ਸਮਰਥਨ ਲਈ ਧੰਨਵਾਦ ਕਰਦਿਆਂ ਕਿਹਾ ਕਿ ਉਹ ਇਸ ਪਿਆਰ ਦਾ ਸ਼ੁਕਰੀਆ ਅਦਾ ਕਰਨ ਲਈ ਕਈ ਜਨਮ ਲੈਣਗੇ। CM ਮਾਨ ਦੇ ਇਸ ਬਿਆਨ ਨਾਲ ਜੁੜੀ ਪੂਰੀ ਜਾਣਕਾਰੀ ਲਈ ਦੇਖੋ ਇਹ ਰਿਪੋਰਟ।


