HomePublicਆਮ ਆਦਮੀ ਪਾਰਟੀ ਦੇ ਮੌਜੂਦਾ ਸਰਪੰਚ ਦਾ ਗੋਲੀਆਂ ਮਾਰ ਕੇ ਕਤਲ

ਆਮ ਆਦਮੀ ਪਾਰਟੀ ਦੇ ਮੌਜੂਦਾ ਸਰਪੰਚ ਦਾ ਗੋਲੀਆਂ ਮਾਰ ਕੇ ਕਤਲ

ਸਰਪੰਚ ਅਤੇ ਡਰਾਈਵਰ ਇਨੋਵਾ ਗੱਡੀ ਵਿੱਚ ਸਵਾਰ ਸਨ। ਥਾਣਾ ਸਦਰ ਪੱਟੀ ਦੀ ਪੁਲਿਸ ਨੇ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਿਸ ਵੱਲੋਂ ਇਲਾਕੇ ਵਿੱਚ ਅਲਰਟ ਜਾਰੀ ਕੀਤਾ ਗਿਆ ਹੈ। ਜ਼ਿਲ੍ਹੇ ਵਿੱਚ ਪੁਲਿਸ ਵੱਲੋਂ ਮੁਲਜ਼ਮਾਂ ਦੀ ਭਾਲ ਲਈ ਛਾਪੇ ਮਾਰੇ ਜਾ ਰਹੇ ਹਨ। ਤਰਨ ਤਾਰਨ: ਆਮ ਆਦਮੀ ਪਾਰਟੀ ਦੇ ਮੌਜੂਦਾ ਸਰਪੰਚ ਅਸ਼ਵਨੀ ਕੁਮਾਰ ਤੂਤ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ।ਮੋਟਰਸਾਈਕਲ ਉੱਪਰ ਆਏ ਹਮਲਾਵਰਾਂ ਨੇ ਵਿਧਾਨ ਸਭਾ ਹਲਕਾ ਪੱਟੀ ਅਧੀਨ ਆਉਂਦੇ ਪਿੰਡ ਤੂਤ ਅੱਡੇ ਉੱਪਰ ਸਿੱਧੀਆਂ ਗੋਲੀਆਂ ਚਲਾਈਆਂ।ਪਿੰਡ ਤੂਤ ਦੇ ਮੌਜੂਦਾ ਸਰਪੰਚ ਅਸ਼ਵਨੀ ਕੁਮਾਰ ਅਤੇ ਉਸ ਦੇ ਡਰਾਈਵਰ ਚਮਕੌਰ ਸਿੰਘ ਨੂੰ ਗੋਲੀਆਂ ਲੱਗੀਆਂ।ਦੋਵਾਂ ਨੂੰ ਇਲਾਜ ਲਈ ਜਖਮੀ ਹਾਲਤ ਵਿੱਚ ਪੱਟੀ ਦੇ ਇੱਕ ਨਿੱਜੀ ਹਸਪਤਾਲ ਵਿੱਚ ਲਿਆਂਦਾ ਗਿਆ।ਇਲਾਜ ਦੌਰਾਨ ਸਰਪੰਚ ਅਸ਼ਵਨੀ ਕੁਮਾਰ ਦੀ ਮੌਤ ਹੋ ਗਈ ਹੈ। ਡਰਾਈਵਰ ਚਮਕੌਰ ਸਿੰਘ ਦੀ ਹਾਲਤ ਗੰਭੀਰ ਬਣੀ ਹੋਈ ਹੈ।ਸਰਪੰਚ ਅਤੇ ਡਰਾਈਵਰ ਇਨੋਵਾ ਗੱਡੀ ਵਿੱਚ ਸਵਾਰ ਸਨ।ਥਾਣਾ ਸਦਰ ਪੱਟੀ ਦੀ ਪੁਲਿਸ ਨੇ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।ਪੁਲਿਸ ਵੱਲੋਂ ਇਲਾਕੇ ਵਿੱਚ ਅਲਰਟ ਜਾਰੀ ਕੀਤਾ ਗਿਆ ਹੈ। ਜ਼ਿਲ੍ਹੇ ਵਿੱਚ ਪੁਲਿਸ ਵੱਲੋਂ ਮੁਲਜ਼ਮਾਂ ਦੀ ਭਾਲ ਲਈ ਛਾਪੇ ਮਾਰੇ ਜਾ ਰਹੇ ਹਨ।Read More

Previous articleDA ਦੇ ਮਾਮਲੇ ‘ਤੇ ਫੜਿਆ ਗਿਆ ਪੰਜਾਬ ਸਰਕਾਰ ਦਾ ਝੂਠ, ਤੁਰੰਤ ਅਸਤੀਫ਼ਾ ਦੇਵੇ ਮੁੱਖ ਮੰਤਰੀ : ਕੇਵਲ ਢਿੱਲੋਂ |Next articlebus catches fire on duggal road after battery sparking |

Daak Television

RELATED ARTICLES

LEAVE A REPLY

Please enter your comment!
Please enter your name here

- Advertisment -spot_img

Most Popular