HomeFirozpurPunjab: ਖੇਤਾਂ ਵਿੱਚੋਂ 21 ਕਿਲੋ ਹੈਰੋਇਨ ਬਰਾਮਦ, ਕੀਮਤ 100 ਕਰੋੜ ਤੋਂ ਵੱਧ...

Punjab: ਖੇਤਾਂ ਵਿੱਚੋਂ 21 ਕਿਲੋ ਹੈਰੋਇਨ ਬਰਾਮਦ, ਕੀਮਤ 100 ਕਰੋੜ ਤੋਂ ਵੱਧ…

ਫ਼ਿਰੋਜ਼ਪੁਰ ਦੇ ਸਰਹੱਦੀ ਇਲਾਕੇ ਵਿੱਚ ਪੰਜਾਬ ਪੁਲਿਸ ਅਤੇ BSF ਨੇ ਵੱਡੀ ਕਾਰਵਾਈ ਕਰਦਿਆਂ 21 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਬਰਾਮਦ ਕੀਤੀ ਗਈ ਹੈਰੋਇਨ ਦੀ ਕੀਮਤ 100 ਕਰੋੜ ਰੁਪਏ ਤੋਂ ਵੱਧ ਦੱਸੀ ਜਾ ਰਹੀ ਹੈ। ਇਹ ਨਸ਼ੇ ਦੀ ਖੇਪ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਸਰਹੱਦੀ ਪਿੰਡ ਪਦਰੀ ਦੇ ਖੇਤਾਂ ਵਿੱਚੋਂ ਬਰਾਮਦ ਹੋਈ ਹੈ। Punjab: ਖੇਤਾਂ ਵਿੱਚੋਂ 21 ਕਿਲੋ ਹੈਰੋਇਨ ਬਰਾਮਦ, ਕੀਮਤ 100 ਕਰੋੜ ਤੋਂ ਵੱਧ…ਫ਼ਿਰੋਜ਼ਪੁਰ ਦੇ ਸਰਹੱਦੀ ਇਲਾਕੇ ਵਿੱਚ ਪੰਜਾਬ ਪੁਲਿਸ ਅਤੇ BSF ਨੇ ਵੱਡੀ ਕਾਰਵਾਈ ਕਰਦਿਆਂ 21 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਬਰਾਮਦ ਕੀਤੀ ਗਈ ਹੈਰੋਇਨ ਦੀ ਕੀਮਤ 100 ਕਰੋੜ ਰੁਪਏ ਤੋਂ ਵੱਧ ਦੱਸੀ ਜਾ ਰਹੀ ਹੈ। ਇਹ ਨਸ਼ੇ ਦੀ ਖੇਪ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਸਰਹੱਦੀ ਪਿੰਡ ਪਦਰੀ ਦੇ ਖੇਤਾਂ ਵਿੱਚੋਂ ਬਰਾਮਦ ਹੋਈ ਹੈ।ਜਾਣਕਾਰੀ ਮੁਤਾਬਕ ਸੁਰੱਖਿਆ ਏਜੰਸੀਆਂ ਨੂੰ ਸੂਚਨਾ ਮਿਲੀ ਸੀ ਕਿ ਪਾਕਿਸਤਾਨੀ ਨਸ਼ਾ ਤਸਕਰਾਂ ਵੱਲੋਂ ਡਰੋਨ ਰਾਹੀਂ ਭਾਰਤੀ ਸਰਹੱਦ ਵਿੱਚ ਹੈਰੋਇਨ ਸੁੱਟੀ ਗਈ ਹੈ। ਸੂਚਨਾ ਮਿਲਣ ਤੋਂ ਬਾਅਦ ਪੰਜਾਬ ਪੁਲਿਸ ਅਤੇ BSF ਵੱਲੋਂ ਸਬੰਧਤ ਇਲਾਕੇ ਵਿੱਚ ਸਰਚ ਆਪਰੇਸ਼ਨ ਚਲਾਇਆ ਗਿਆ।ਸਰਚ ਆਪਰੇਸ਼ਨ ਦੌਰਾਨ ਪਿੰਡ ਪਦਰੀ ਦੇ ਖੇਤਾਂ ਵਿੱਚੋਂ ਹੈਰੋਇਨ ਦੀ ਇਹ ਵੱਡੀ ਖੇਪ ਬਰਾਮਦ ਕਰਨ ਵਿੱਚ ਸਫਲਤਾ ਮਿਲੀ। ਸ਼ੁਰੂਆਤੀ ਜਾਣਕਾਰੀ ਮੁਤਾਬਕ ਇਹ ਨਸ਼ਾ ਪਾਕਿਸਤਾਨ ਵਾਲੀ ਸਾਈਡ ਤੋਂ ਭਾਰਤੀ ਸਰਹੱਦ ਵਿੱਚ ਭੇਜਿਆ ਗਿਆ ਸੀ।ਸੁਰੱਖਿਆ ਏਜੰਸੀਆਂ ਵੱਲੋਂ ਬਰਾਮਦ ਕੀਤੀ ਗਈ ਹੈਰੋਇਨ ਅਤੇ ਇਸ ਮਾਮਲੇ ਨਾਲ ਜੁੜੇ ਲੋਕਾਂ ਬਾਰੇ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।Read More

Previous articlePM Modi ਕਰਨਗੇ India Mobile Congress 2026 ਦਾ ਉਦਘਾਟਨ, 5G-6G, AI ਅਤੇ ਸੈਮੀਕੰਡਕਟਰ ‘ਤੇ ਫੋਕਸ | ਪੰਜਾਬ ਖ਼ਬਰਾਂ

Daak Television

RELATED ARTICLES

LEAVE A REPLY

Please enter your comment!
Please enter your name here

- Advertisment -spot_img

Most Popular