HomeEducationPunjab News: ਸਕੂਲਾਂ ਵਿਚ ਬੰਬ ਦੀ ਧਮਕੀ ਪਿੱਛੋਂ ਬੱਚਿਆਂ ਨੂੰ ਛੁੱਟੀ

Punjab News: ਸਕੂਲਾਂ ਵਿਚ ਬੰਬ ਦੀ ਧਮਕੀ ਪਿੱਛੋਂ ਬੱਚਿਆਂ ਨੂੰ ਛੁੱਟੀ

ਸਕੂਲਾਂ ਨੂੰ ਬੰਬ ਦੀ ਧਮਕੀ ਮਿਲੀ ਹੈ। ਜਿਸ ਤੋਂ ਬਾਅਦ ਬੱਚਿਆਂ ਨੂੰ ਛੁੱਟੀ ਕਰਕੇ ਘਰ ਭੇਜ ਦਿੱਤਾ ਗਿਆ ਹੈ। ਇਸ ਤੋਂ ਬਾਅਦ ਬੱਚਿਆਂ ਨੂੰ ਛੁੱਟੀ ਕਰਕੇ ਘਰ ਭੇਜ ਦਿੱਤਾ ਗਿਆ ਹੈ। ਸਕੂਲਾਂ ਵੱਲੋਂ ਬੱਚਿਆਂ ਦੇ ਮਾਪਿਆਂ ਨੂੰ ਇਸ ਸਬੰਧੀ ਜਾਣਕਾਰੀ ਭੇਜੀ ਗਈ ਹੈ।Bomb threat to mohali schools: ਪੰਜਾਬ ਦੇ ਕੁਝ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ।ਇਸ ਤੋਂ ਬਾਅਦ ਬੱਚਿਆਂ ਨੂੰ ਛੁੱਟੀ ਕਰਕੇ ਘਰ ਭੇਜ ਦਿੱਤਾ ਗਿਆ ਹੈ। ਸਕੂਲਾਂ ਵੱਲੋਂ ਬੱਚਿਆਂ ਦੇ ਮਾਪਿਆਂ ਨੂੰ ਇਸ ਸਬੰਧੀ ਜਾਣਕਾਰੀ ਭੇਜੀ ਗਈ ਹੈ।ਬੁੱਧਵਾਰ ਨੂੰ ਪੰਜਾਬ ਦੇ ਮੋਹਾਲੀ ਵਿੱਚ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਤੋਂ ਬਾਅਦ ਹਫੜਾ-ਦਫੜੀ ਮੱਚ ਗਈ। ਪੁਲਿਸ ਸੂਤਰਾਂ ਅਨੁਸਾਰ ਫੇਜ਼-6 ਵਿੱਚ ਸਥਿਤ ਸ਼ਿਵਾਲਿਕ ਸਕੂਲ ਨੂੰ ਉਡਾਉਣ ਦੀ ਧਮਕੀ ਈਮੇਲ ਰਾਹੀਂ ਮਿਲੀ ਸੀ। ਇਸ ਤੋਂ ਬਾਅਦ ਸਕੂਲ ਪ੍ਰਸ਼ਾਸਨ ਨੇ ਸਾਵਧਾਨੀ ਵਜੋਂ ਸਕੂਲ ਬੰਦ ਕਰਨ ਦਾ ਐਲਾਨ ਕਰ ਦਿੱਤਾ।ਸੂਚਨਾ ਮਿਲਣ ਉਤੇ ਪੁਲਿਸ ਅਤੇ ਸੁਰੱਖਿਆ ਏਜੰਸੀਆਂ ਮੌਕੇ ‘ਤੇ ਪਹੁੰਚੀਆਂ ਅਤੇ ਸਕੂਲ ਦੇ ਅੰਦਰੂਨੀ ਹਿੱਸੇ ਤੇ ਆਲੇ-ਦੁਆਲੇ ਦੇ ਇਲਾਕੇ ਵਿੱਚ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ। ਪੁਲਿਸ ਸੂਤਰਾਂ ਨੇ ਦੱਸਿਆ ਕਿ ਫੇਜ਼-6 ਵਾਲੇ ਸਕੂਲ ਤੋਂ ਇਲਾਵਾ ਹੋਰ ਸਕੂਲਾਂ ਵਿੱਚ ਵੀ ਸੁਰੱਖਿਆ ਜਾਂਚ ਕੀਤੀ ਜਾ ਰਹੀ ਹੈ।ਸਥਾਨਕ ਡੀਐਸਪੀ (DSP) ਨੇ ਮਾਪਿਆਂ ਨੂੰ ਘਬਰਾਹਟ ਵਿੱਚ ਨਾ ਆਉਣ ਦੀ ਅਪੀਲ ਕਰਦਿਆਂ ਕਿਹਾ ਕਿ ਪੁਲਿਸ ਅਤੇ ਸੁਰੱਖਿਆ ਏਜੰਸੀਆਂ ਇਸ ਮਾਮਲੇ ਦੀ ਜਾਂਚ ਕਰ ਰਹੀਆਂ ਹਨ। ਇਸ ਦੌਰਾਨ, ਇਸ ਧਮਕੀ ਕਾਰਨ ਮਾਪਿਆਂ ਵਿੱਚ ਚਿੰਤਾ ਪਾਈ ਜਾ ਰਹੀ ਹੈ।Read More

Previous articleਨਾਜਾਇਜ਼ ਹਥਿਆਰਾਂ ਦੀ ਸਪਲਾਈ ਕਰਨ ਵਾਲੇ 3 ਨੈੱਟਵਰਕ ਬੇਨਕਾਬ, 8 ਮੁਲਜ਼ਮ ਗ੍ਰਿਫ਼ਤਾਰ |Next articlepatiala class 10 student death case after iphone theft allegation |

Daak Television

RELATED ARTICLES

LEAVE A REPLY

Please enter your comment!
Please enter your name here

- Advertisment -spot_img

Most Popular