ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ 4 ਹੋਰ ਹਲਕਾ ਇੰਚਾਰਜਾਂ ਦਾ ਐਲਾਨ ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ 4 ਹੋਰ ਹਲਕਾ ਇੰਚਾਰਜਾਂ ਦਾ ਐਲਾਨ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਵੱਲੋਂ ਚਾਰ ਹੋਰ ਵਿਧਾਨ ਸਭਾ ਹਲਕਿਆਂ ਲਈ ਹਲਕਾ ਇੰਚਾਰਜਾਂ ਦੇ ਨਾਵਾਂ ਦਾ ਐਲਾਨ ਕੀਤਾ ਗਿਆ ਹੈ। ਪਾਰਟੀ ਵੱਲੋਂ ਵੱਖ-ਵੱਖ ਹਲਕਿਆਂ ਵਿੱਚ ਜਥੇਬੰਦੀ ਦੀ ਜ਼ਿੰਮੇਵਾਰੀ ਸੌਂਪਦਿਆਂ ਨਵੇਂ ਹਲਕਾ ਇੰਚਾਰਜ ਨਿਯੁਕਤ ਕੀਤੇ ਗਏ ਹਨ।ਐਲਾਨੇ ਗਏ ਨਾਵਾਂ ਅਨੁਸਾਰ, ਬੀਬੀ ਰਾਜਵੰਤ ਕੌਰ ਘੜਾਮ ਨੂੰ ਸਨੌਰ ਵਿਧਾਨ ਸਭਾ ਹਲਕੇ ਦਾ ਇੰਚਾਰਜ ਬਣਾਇਆ ਗਿਆ ਹੈ। ਇਸੇ ਤਰ੍ਹਾਂ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਰਾਮਪੁਰਾ ਫੂਲ, ਐਡਵੋਕੇਟ ਦਿਲ ਸ਼ੇਰ ਸਿੰਘ ਨੂੰ ਜੰਡਿਆਲਾ ਗੁਰੂ ਅਤੇ ਬਰਜਿੰਦਰ ਸਿੰਘ ਬਬਲੂ ਲੋਪੋ ਨੂੰ ਸਮਰਾਲਾ ਹਲਕੇ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ।ਇਨ੍ਹਾਂ ਨਿਯੁਕਤੀਆਂ ਨਾਲ ਪਾਰਟੀ ਵੱਲੋਂ ਚਾਰ ਹੋਰ ਹਲਕਿਆਂ ਵਿੱਚ ਆਪਣੇ ਜਥੇਬੰਦਕ ਢਾਂਚੇ ਨੂੰ ਅੱਗੇ ਵਧਾਉਣ ਲਈ ਹਲਕਾ ਇੰਚਾਰਜਾਂ ਦਾ ਐਲਾਨ ਕੀਤਾ ਗਿਆ ਹੈ।Read More
Previous articleਸਿਹਤ ਮੰਤਰੀ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਤ੍ਰਿਪੜੀ ਵਿਖੇ ਮਾਪੇ-ਅਧਿਆਪਕ ਮਿਲਣੀ ਵਿੱਚ ਕੀਤੀ ਸ਼ਿਰਕਤ |Next articleroop kaur claims threats ahead of sri akal takht sahib appearance, evidence submission at 2 pm |


