ਅਕਾਲੀ ਦਲ ਵਾਰਿਸ ਪੰਜਾਬ ਦੇ ਜਥੇਬੰਦੀ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਆਪਣੇ ਹੀ ਚੋਣ ਨਿਸ਼ਾਨ ‘ਤੇ ਲੜੇਗੀ। ਅਕਾਲੀ ਦਲ ਵਾਰਿਸ ਪੰਜਾਬ ਦੇ’ ਸੀਨੀਅਰ ਆਗੂ ਮਨਪ੍ਰੀਤ ਸਿੰਘ ਇਆਲੀ ਨੇ ਆਖਿਆ ਹੈ ਕਿ ਪਾਰਟੀ ਨੂੰ ਰਜਿਸਟਰ ਕਰਵਾਉਣ ਲਈ ਹਰ ਸੰਭਵ ਕਾਨੂੰਨੀ ਯਤਨ ਕੀਤੇ ਜਾ ਰਹੇ ਹਨ। ਅਕਾਲੀ ਦਲ ਵਾਰਿਸ ਪੰਜਾਬ ਦੇ ਜਥੇਬੰਦੀ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਆਪਣੇ ਹੀ ਚੋਣ ਨਿਸ਼ਾਨ ‘ਤੇ ਲੜੇਗੀ।ਅਕਾਲੀ ਦਲ ਵਾਰਿਸ ਪੰਜਾਬ ਦੇ’ ਸੀਨੀਅਰ ਆਗੂ ਮਨਪ੍ਰੀਤ ਸਿੰਘ ਇਆਲੀ ਨੇ ਆਖਿਆ ਹੈ ਕਿ ਪਾਰਟੀ ਨੂੰ ਰਜਿਸਟਰ ਕਰਵਾਉਣ ਲਈ ਹਰ ਸੰਭਵ ਕਾਨੂੰਨੀ ਯਤਨ ਕੀਤੇ ਜਾ ਰਹੇ ਹਨ।ਸਾਨੂੰ ਦੇਸ਼ ਦੀ ਨਿਆਂਪਾਲਿਕਾ ਉਤੇ ਪੂਰਨ ਭਰੋਸਾ ਹੈ ਅਤੇ ਆਸ ਹੈ ਕਿ ਜਲਦ ਹੀ ਪਾਰਟੀ ਨੂੰ ਆਪਣਾ ਅਧਿਕਾਰਤ ਚੋਣ ਨਿਸ਼ਾਨ ਮਿਲ ਜਾਵੇਗਾ।Read More
Previous article11 ਅਕਤੂਬਰ ਨੂੰ ਅੰਮ੍ਰਿਤਸਰ ਵਿੱਚ ਹੋਵੇਗੀ 5 ਕਿਲੋਮੀਟਰ ਪੰਜਾਬ ਯੂਥ ਰਨ ਮੈਰਾਥਨ: ਵਿਧਾਇਕ ਲਾਲਪੁਰਾ |Next articleਜਲੰਧਰ 27 ਅਕਤੂਬਰ ਤੋਂ ਏਸ਼ੀਆਈ ਹਾਕੀ ਦੇ ਸ਼ਾਨਦਾਰ ਮੰਚ ਦੀ ਮੇਜ਼ਬਾਨੀ ਲਈ ਤਿਆਰ |


