Screenshot
ਬਠਿੰਡਾ ਸ਼ਹਿਰੀ ਹਲਕੇ ਵਿੱਚ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਸਿਆਸੀ ਸਰਗਰਮੀਆਂ ਤੇਜ਼ ਹੋਣ ਲੱਗੀਆਂ ਹਨ। ਇੱਕੋ ਸੀਟ ਤੋਂ ਵੱਖ-ਵੱਖ ਪਾਰਟੀਆਂ ਦੇ ਕਈ ਦਾਅਵੇਦਾਰ ਆਪਣੀ ਦਾਅਵੇਦਾਰੀ ਪੇਸ਼ ਕਰ ਰਹੇ ਹਨ। ਕਾਂਗਰਸ ਵੱਲੋਂ ਤਿੰਨ ਚਿਹਰੇ ਚੋਣ ਮੈਦਾਨ ਵਿੱਚ ਸਰਗਰਮ ਹਨ, ਜਦਕਿ ਭਾਜਪਾ, ਆਮ ਆਦਮੀ ਪਾਰਟੀ ਅਤੇ ਵਾਰਿਸ ਪੰਜਾਬ ਦੇ ਵਿੱਚੋਂ ਵੀ ਕਈ ਆਗੂ ਟਿਕਟ ਦੀ ਦੌੜ ਵਿੱਚ ਦੱਸੇ ਜਾ ਰਹੇ ਹਨ। ਵਾਰਿਸ ਪੰਜਾਬ ਦੇ ਨੇ ਵੀ 2027 ਦੀਆਂ ਚੋਣਾਂ ਲਈ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਬਠਿੰਡਾ ਸ਼ਹਿਰੀ ਵਿੱਚ ਕਿਸ ਪਾਰਟੀ ਦੇ ਕਿਹੜੇ ਆਗੂ ਦਾਅਵੇਦਾਰੀ ਜਤਾ ਰਹੇ ਹਨ ਅਤੇ ਚੋਣਾਂ ਤੋਂ ਪਹਿਲਾਂ ਸਿਆਸੀ ਸਮੀਕਰਨ ਕਿਵੇਂ ਬਣ ਰਹੇ ਹਨ? ਦੇਖੋ ਪੂਰੀ ਰਿਪੋਰਟ।
Previous articlePunjab SIR Final Voter List : SIR ਲਿਸਟ ‘ਚ ਆਪਣਾ ਨਾਮ ਦੇਖਣ ਲਈ ਤੁਹਾਨੂੰ ਕਰਨਾ ਹੋਵੇਗਾ ਇਹ ਕੰਮ | |Next articleਦਿੱਲੀ ਦੀਆਂ ਸੜਕਾਂ ‘ਤੇ ਕਦੋਂ ਤੇ ਕਿਵੇਂ ਮੁੱਕੇਗਾ ਸੰਗ੍ਰਾਮ ? | Gyanesh Kumar |


