ਪੰਜਾਬ ਵਿਜੀਲੈਂਸ ਦੀ ਟੀਮ ਨੇ ਜ਼ਿਲ੍ਹਾ ਪਠਾਨਕੋਟ ਵਿੱਚ ਤਾਇਨਾਤ ਇੱਕ ਐੱਸਐੱਚਓ ਨੂੰ ਇੱਕ ਲੱਖ ਰੁਪਏ ਦੀ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਐੱਸਐੱਚਓ ਹਲਕਾ ਸੁਜਾਨਪੁਰ ਦੇ ਥਾਣਾ ਧਾਰ ਵਿੱਚ ਤਾਇਨਾਤ ਸੀ। Punjab: 1 ਲੱਖ ਰੁਪਏ ਦੀ ਰਿਸ਼ਵਤ ਲੈਂਦਾ SHO ਵਿਜੀਲੈਂਸ ਵੱਲੋਂ ਗ੍ਰਿਫ਼ਤਾਰ… ਪੰਜਾਬ ਵਿਜੀਲੈਂਸ ਦੀ ਟੀਮ ਨੇ ਜ਼ਿਲ੍ਹਾ ਪਠਾਨਕੋਟ ਵਿੱਚ ਤਾਇਨਾਤ ਇੱਕ ਐੱਸਐੱਚਓ ਨੂੰ ਇੱਕ ਲੱਖ ਰੁਪਏ ਦੀ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਐੱਸਐੱਚਓ ਹਲਕਾ ਸੁਜਾਨਪੁਰ ਦੇ ਥਾਣਾ ਧਾਰ ਵਿੱਚ ਤਾਇਨਾਤ ਸੀ।ਜਾਣਕਾਰੀ ਅਨੁਸਾਰ, ਮੁਲਜ਼ਮ ਐੱਸਐੱਚਓ ਇੱਕ ਨਿੱਜੀ ਹੋਟਲ ਦੇ ਮਾਲਕ ਨੂੰ ਕੇਸ ਦਰਜ ਕਰਨ ਦੀ ਧਮਕੀ ਦੇ ਕੇ 5 ਲੱਖ ਰੁਪਏ ਦੀ ਰਿਸ਼ਵਤ ਮੰਗ ਰਿਹਾ ਸੀ। ਦੱਸਿਆ ਜਾ ਰਿਹਾ ਹੈ ਕਿ ਬਾਅਦ ਵਿੱਚ 2 ਲੱਖ 50 ਹਜ਼ਾਰ ਰੁਪਏ ਵਿੱਚ ਸਮਝੌਤਾ ਹੋਇਆ ਸੀ।ਇਸੇ ਤਹਿਤ ਵਿਜੀਲੈਂਸ ਦੀ ਟੀਮ ਨੇ ਇੱਕ ਲੱਖ ਰੁਪਏ ਦੀ ਪਹਿਲੀ ਕਿਸ਼ਤ ਲੈਂਦਿਆਂ ਐੱਸਐੱਚਓ ਨੂੰ ਗ੍ਰਿਫ਼ਤਾਰ ਕਰ ਲਿਆ। ਮਾਮਲੇ ਸਬੰਧੀ ਹੋਰ ਵੇਰਵਿਆਂ ਦੀ ਉਡੀਕ ਹੈ।Read More
Previous articleਮਾਨਸਾ ‘ਚ ਵੱਡੀ ਵਾਰਦਾਤ ! DC ਦੇ ਗੰਨਮੈਨ ਦੇ ਘਰ ਚੱਲੀਆਂ ਗੋਲੀਆਂ, ਗੰਨਮੈਨ ਤੇ ਪੁੱਤਰ ਦੀ ਮੌਤ, |Next articleਨਸ਼ਾ ਅਤੇ ਹਥਿਆਰ ਤਸਕਰੀ ਨੈਟਵਰਕ ਨਾਲ ਜੁੜੇ ਤਿੰਨ ਵਿਅਕਤੀ ਗ੍ਰਿਫਤਾਰ; 10 ਪਿਸਤੌਲਾਂ, 1 ਕਿੱਲੋ ਹੈਰੋਇਨ ਬਰਾਮਦ |


