HomeMansaਮਾਨਸਾ 'ਚ ਵੱਡੀ ਵਾਰਦਾਤ ! DC ਦੇ ਗੰਨਮੈਨ ਦੇ ਘਰ ਚੱਲੀਆਂ ਗੋਲੀਆਂ,...

ਮਾਨਸਾ ‘ਚ ਵੱਡੀ ਵਾਰਦਾਤ ! DC ਦੇ ਗੰਨਮੈਨ ਦੇ ਘਰ ਚੱਲੀਆਂ ਗੋਲੀਆਂ, ਗੰਨਮੈਨ ਤੇ ਪੁੱਤਰ ਦੀ ਮੌਤ,

Screenshot

ਮਾਨਸਾ ਵਿੱਚ ਜੁਝਾਰ ਨਗਰ ਨੇੜੇ ਫਾਇਰਿੰਗ ਹੋਣ ਦੀ ਘਟਨਾ ਸਾਹਮਣੇ ਆਈ ਹੈ, ਜਿਸ ਵਿੱਚ ਦੋ ਲੋਕਾਂ ਦੀ ਮੌਤ ਹੋ ਗਈ, ਜਦਕਿ ਦੋ ਗੰਭੀਰ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਨੂੰ ਹਸਪਤਾਲ ਪਹੁੰਚਾਇਆ ਗਿਆ ਹੈ। ਮੁੱਢਲੀ ਜਾਣਕਾਰੀ ਅਨੁਸਾਰ, ਇੱਕ ਪੁਲਿਸ ਮੁਲਾਜ਼ਮ, ਉਸ ਦੀ ਪਤਨੀ ਅਤੇ ਬੱਚਿਆਂ ‘ਤੇ ਫਾਇਰਿੰਗ ਹੋਈ ਹੈ। ਮਾਨਸਾ ਵਿੱਚ ਜੁਝਾਰ ਨਗਰ ਨੇੜੇ ਫਾਇਰਿੰਗ ਹੋਣ ਦੀ ਘਟਨਾ ਸਾਹਮਣੇ ਆਈ ਹੈ, ਜਿਸ ਵਿੱਚ ਦੋ ਲੋਕਾਂ ਦੀ ਮੌਤ ਹੋ ਗਈ, ਜਦਕਿ ਦੋ ਗੰਭੀਰ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਨੂੰ ਹਸਪਤਾਲ ਪਹੁੰਚਾਇਆ ਗਿਆ ਹੈ। ਮੁੱਢਲੀ ਜਾਣਕਾਰੀ ਅਨੁਸਾਰ, ਇੱਕ ਪੁਲਿਸ ਮੁਲਾਜ਼ਮ, ਉਸ ਦੀ ਪਤਨੀ ਅਤੇ ਬੱਚਿਆਂ ‘ਤੇ ਫਾਇਰਿੰਗ ਹੋਈ ਹੈ। ਹਾਲਾਂਕਿ, ਇਹ ਅਜੇ ਜਾਂਚ ਦਾ ਵਿਸ਼ਾ ਹੈ ਕਿ ਉਨ੍ਹਾਂ ‘ਤੇ ਕਿਸੇ ਨੇ ਗੋਲੀਆਂ ਚਲਾਈਆਂ ਹਨ ਜਾਂ ਇਹ ਖੁਦਕੁਸ਼ੀ ਦਾ ਮਾਮਲਾ ਹੈ।ਮ੍ਰਿਤਕ ਪੁਲਿਸ ਮੁਲਾਜ਼ਮ ਮਾਨਸਾ ਦੀ ਡਿਪਟੀ ਕਮਿਸ਼ਨਰ ਦਾ ਗੰਨਮੈਨ ਸੀ। ਇਸ ਘਟਨਾ ਵਿੱਚ ਪੁਲਿਸ ਮੁਲਾਜ਼ਮ ਅਤੇ ਉਸ ਦੇ ਇੱਕ ਪੁੱਤਰ ਦੀ ਮੌਤ ਹੋ ਗਈ ਹੈ, ਜਦਕਿ ਉਸ ਦੀ ਪਤਨੀ ਅਤੇ ਇੱਕ ਹੋਰ ਪੁੱਤਰ ਨੂੰ ਰੈਫਰ ਕਰ ਦਿੱਤਾ ਗਿਆ ਹੈ। ਦੋਵਾਂ ਦੀ ਹਾਲਤ ਵੀ ਗੰਭੀਰ ਦੱਸੀ ਜਾ ਰਹੀ ਹੈ।Read More

Previous articlecbi questions rajbir ghumman for five hours in alleged corruption case, calls him again on october 22 |Next articlePunjab: 1 ਲੱਖ ਰੁਪਏ ਦੀ ਰਿਸ਼ਵਤ ਲੈਂਦਾ SHO ਵਿਜੀਲੈਂਸ ਵੱਲੋਂ ਗ੍ਰਿਫ਼ਤਾਰ… |

Daak Television

RELATED ARTICLES

LEAVE A REPLY

Please enter your comment!
Please enter your name here

- Advertisment -spot_img

Most Popular