HomePOLITICSPunjab Cabinet Meeting: 31 ਅਕਤੂਬਰ ਨੂੰ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ, ਦੁਪਹਿਰ...

Punjab Cabinet Meeting: 31 ਅਕਤੂਬਰ ਨੂੰ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ, ਦੁਪਹਿਰ 12 ਵਜੇ CM ਹਾਊਸ ‘ਚ ਹੋਵੇਗੀ ਬੈਠਕ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ 31 ਅਕਤੂਬਰ ਨੂੰ ਦੁਪਹਿਰ 12 ਵਜੇ ਕੈਬਨਿਟ ਮੀਟਿੰਗ ਸੱਦੀ। ਮੀਟਿੰਗ ਚੰਡੀਗੜ੍ਹ ਵਿੱਚ ਹੋਵੇਗੀ, ਏਜੰਡਾ ਅਜੇ ਜਾਰੀ ਨਹੀਂ।Punjab Cabinet Meeting: 31 ਅਕਤੂਬਰ ਨੂੰ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ, ਦੁਪਹਿਰ 12 ਵਜੇ CM ਹਾਊਸ ’ਚ ਹੋਵੇਗੀ ਬੈਠਕPunjab Cabinet Meeting: ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਤੋਂ ਬਾਅਦ ਪੰਜਾਬ ਸਰਕਾਰ ਨੇ ਹੁਣ ਮੰਤਰੀ ਮੰਡਲ ਦੀ ਮੀਟਿੰਗ ਸੱਦ ਲਈ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 31 ਅਕਤੂਬਰ ਨੂੰ ਪੰਜਾਬ ਕੈਬਨਿਟ ਦੀ ਮੀਟਿੰਗ ਬੁਲਾਈ ਹੈ। ਇਹ ਮੀਟਿੰਗ ਦੁਪਹਿਰ 12 ਵਜੇ ਚੰਡੀਗੜ੍ਹ ਸਥਿਤ ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ ਵਿਖੇ ਹੋਵੇਗੀ।ਪੰਜਾਬ ਕੈਬਨਿਟ ਦੀ ਮੀਟਿੰਗ ਦਾ ਏਜੰਡਾ ਅਜੇ ਜਾਰੀ ਨਹੀਂਪੰਜਾਬ ਸਰਕਾਰ ਵੱਲੋਂ ਸੱਦੀ ਗਈ ਇਸ ਮੀਟਿੰਗ ਦਾ ਏਜੰਡਾ ਫਿਲਹਾਲ ਜਾਰੀ ਨਹੀਂ ਕੀਤਾ ਗਿਆ ਹੈ। ਇਸ ਕਾਰਨ ਮੀਟਿੰਗ ਦੌਰਾਨ ਵਿਚਾਰੇ ਜਾਣ ਵਾਲੇ ਮੁੱਦਿਆਂ ਅਤੇ ਸੰਭਾਵਿਤ ਫ਼ੈਸਲਿਆਂ ਬਾਰੇ ਅਜੇ ਕੋਈ ਅਧਿਕਾਰਤ ਜਾਣਕਾਰੀ ਸਾਹਮਣੇ ਨਹੀਂ ਆਈ।ਦੀਵਾਲੀ ਤੋਂ ਪਹਿਲਾਂ ਹੋ ਸਕਦੇ ਹਨ ਅਹਿਮ ਫ਼ੈਸਲੇਦੀਵਾਲੀ ਤੋਂ ਕੁਝ ਦਿਨ ਪਹਿਲਾਂ ਹੋਣ ਜਾ ਰਹੀ ਇਸ ਕੈਬਨਿਟ ਮੀਟਿੰਗ ਨੂੰ ਲੈ ਕੇ ਵੱਖ-ਵੱਖ ਕਿਆਸ ਲਗਾਏ ਜਾ ਰਹੇ ਹਨ। ਮੰਨਿਆ ਜਾ ਰਿਹਾ ਹੈ ਕਿ ਪੰਜਾਬ ਸਰਕਾਰ ਇਸ ਬੈਠਕ ਵਿੱਚ ਕੋਈ ਅਹਿਮ ਫ਼ੈਸਲਾ ਲੈ ਸਕਦੀ ਹੈ। ਹਾਲਾਂਕਿ, ਮੀਟਿੰਗ ਦੇ ਏਜੰਡੇ ਅਤੇ ਸੰਭਾਵਿਤ ਫ਼ੈਸਲਿਆਂ ਬਾਰੇ ਸਥਿਤੀ ਸਰਕਾਰ ਵੱਲੋਂ ਅਧਿਕਾਰਤ ਜਾਣਕਾਰੀ ਜਾਰੀ ਹੋਣ ਤੋਂ ਬਾਅਦ ਹੀ ਸਪੱਸ਼ਟ ਹੋਵੇਗੀ।।Read More

Previous articleਗੁਰਮੀਤ ਸਿੰਘ ਖੁੱਡੀਆਂ ਦਾ UK ਨਿਵੇਸ਼ਕਾਂ ਨੂੰ ਸੱਦਾ, ਪੰਜਾਬ ਬਣੇਗਾ ਫੂਡ ਪ੍ਰੋਸੈਸਿੰਗ ਹੱਬ | ਪੰਜਾਬ ਖ਼ਬਰਾਂ

Daak Television

RELATED ARTICLES

LEAVE A REPLY

Please enter your comment!
Please enter your name here

- Advertisment -spot_img

Most Popular