ਪਰਵਿੰਦਰ ਸਿੰਘ ਝੋਟਾ ਅਤੇ ਗੁਲਜਾਰ ਦੇ ਪਰਿਵਾਰ ਨੂੰ CRPF ਸੁਰੱਖਿਆ ਮਿਲੀ ਹੈ। ਜਾਣਕਾਰੀ ਹੈ ਕਿ ਕੇਂਦਰ ਵੱਲੋਂ ਇਹ ਸੁਰੱਖਿਆ ਮੁਹੱਈਆ ਕਰਵਾਈ ਗਈ ਹੈ। ਐਕਸ ਕੈਟੇਗਿਰੀ ਦੀ ਸੁਰੱਖਿਆ ਦਿੱਤੀ ਗਈ ਹੈ। ਪਰਵਿੰਦਰ ਸਿੰਘ ਝੋਟਾ ਅਤੇ ਗੁਲਜਾਰ ਦੇ ਪਰਿਵਾਰ ਨੂੰ CRPF ਸੁਰੱਖਿਆ ਮਿਲੀ ਹੈ। ਜਾਣਕਾਰੀ ਹੈ ਕਿ ਕੇਂਦਰ ਵੱਲੋਂ ਇਹ ਸੁਰੱਖਿਆ ਮੁਹੱਈਆ ਕਰਵਾਈ ਗਈ ਹੈ। ਐਕਸ ਕੈਟੇਗਿਰੀ ਦੀ ਸੁਰੱਖਿਆ ਦਿੱਤੀ ਗਈ ਹੈ।ਪਿਤਾ ਅਤੇ ਪਤਨੀ ਦੀ ਸੁਰੱਖਿਆ ਲਈ CRPF ਜਵਾਨ ਤਾਇਨਾਤ ਕੀਤੇ ਗਏ ਹਨ। ਦੱਸ ਦਈਏ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਪਿਛਲੇ ਦਿਨੀਂ ਪਰਿਵਾਰ ਨਾਲ ਦੁੱਖ ਵੰਡਾਉਣ ਆਏ ਸਨ।Read More
Previous articlePunjab Election: ਪੰਜਾਬ ‘ਚ ਚੋਣਾਂ ਦੀ ਤਰੀਕ ਬਾਰੇ ਵੱਡੀ ਅਪਡੇਟ…! |


