HomeBjpCM ਮਾਨ ਨੇ ਕੇਂਦਰੀ ਮੰਤਰੀ ਮਨੋਹਰ ਲਾਲ ਖੱਟਰ ਨਾਲ ਕੀਤੀ ਮੁਲਾਕਾਤ

CM ਮਾਨ ਨੇ ਕੇਂਦਰੀ ਮੰਤਰੀ ਮਨੋਹਰ ਲਾਲ ਖੱਟਰ ਨਾਲ ਕੀਤੀ ਮੁਲਾਕਾਤ

ਬਿਜਲੀ ਅਤੇ ਕੋਲੇ ਦੀ ਨਿਰਵਿਘਨ ਸਪਲਾਈ ਨੂੰ ਲੈ ਕੇ ਹੋਈ ਸਾਰਥਕ ਚਰਚਾ ਮੀਟਿੰਗ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਮੁੱਖ ਮੰਤਰੀ ਨੇ ਦੱਸਿਆ ਕਿ ਕੇਂਦਰੀ ਮੰਤਰੀ ਨਾਲ ਸੂਬੇ ਦੀਆਂ ਮੌਜੂਦਾ ਲੋੜਾਂ ਬਾਰੇ ਸਾਰਥਕ ਗੱਲਬਾਤ ਹੋਈ ਹੈ। ਉਨ੍ਹਾਂ ਕੇਂਦਰ ਸਰਕਾਰ ਨੂੰ ਜਾਣੂ ਕਰਵਾਇਆ ਕਿ ਪੰਜਾਬ ਦੇਸ਼ ਦੇ ਅੰਨ ਭੰਡਾਰ ਵਿੱਚ ਵੱਡਾ ਯੋਗਦਾਨ ਪਾਉਂਦਿਆਂ ਲਗਭਗ 180 ਲੱਖ ਮੀਟ੍ਰਿਕ ਟਨ ਚੌਲ ਪੈਦਾ ਕਰਕੇ ਦਿੰਦਾ ਹੈ, ਜਿਸ ਲਈ ਸੂਬੇ ਨੂੰ ਬਿਜਲੀ ਦੀ ਨਿਰਵਿਘਨ ਸਪਲਾਈ ਦੀ ਸਖ਼ਤ ਲੋੜ ਹੈ। ਮੁੱਖ ਮੰਤਰੀ ਨੇ ਖ਼ੁਸ਼ੀ ਜ਼ਾਹਰ ਕਰਦਿਆਂ ਕਿਹਾ ਕਿ ਕੇਂਦਰੀ ਮੰਤਰੀ ਨੇ ਪੰਜਾਬ ਦੀਆਂ ਲਗਭਗ ਸਾਰੀਆਂ ਮੰਗਾਂ ਨੂੰ ਪ੍ਰਵਾਨ ਕਰ ਲਿਆ ਹੈ ਅਤੇ ਭਰੋਸਾ ਦਿੱਤਾ ਹੈ ਕਿ ਸੂਬੇ ਨੂੰ ਕੋਲੇ ਅਤੇ ਬਿਜਲੀ ਦੀ ਸਪਲਾਈ ਵਿੱਚ ਕੋਈ ਘਾਟ ਨਹੀਂ ਆਉਣ ਦਿੱਤੀ ਜਾਵੇਗੀ।ਇਸ ਮੌਕੇ ਪੰਜਾਬ ਸਰਕਾਰ ਵੱਲੋਂ ਵੀ ਕੇਂਦਰ ਨੂੰ ਵਿਸ਼ਵਾਸ ਦਿਵਾਇਆ ਗਿਆ ਕਿ ਸੂਬਾ ਦੇਸ਼ ਦੀ ਅੰਨ ਸੁਰੱਖਿਆ ਅਤੇ ਖ਼ੁਰਾਕ ਭੰਡਾਰ ਵਿੱਚ ਆਪਣਾ ਯੋਗਦਾਨ ਪੂਰੀ ਤਰ੍ਹਾਂ ਜਾਰੀ ਰੱਖੇਗਾ।Read More

Previous articlesachin-pilot-on-captain-amarinder-singhs-possible-return-to-congress | –Next articleਪੰਜਾਬ ਵਿੱਚ ਨਸ਼ਿਆਂ ਦੇ ਵਿਰੁੱਧ ਜੰਗ ਹੋਵੇਗੀ ਹੋਰ ਤੇਜ਼ , ਭਗਵੰਤ ਮਾਨ ਸਰਕਾਰ ਦੀ ਉੱਚ ਪੱਧਰੀ ਮੀਟਿੰਗ ਵਿੱਚ ਬਣੇਗੀ ਨਵੀਂ ਰਣਨੀਤੀ: ਬਲਤੇਜ ਪੰਨੂ |

Daak Television

RELATED ARTICLES

LEAVE A REPLY

Please enter your comment!
Please enter your name here

- Advertisment -spot_img

Most Popular