ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਪਹਿਲੀ ਲਿਸਟ ਬਾਰੇ ਵੱਡਾ ਐਲਾਨ ਕੀਤਾ ਹੈ। ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੀ ਪਹਿਲੀ ਲਿਸਟ ਫਾਇਨਲ ਹੋ ਗਈ ਹੈ। ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਪਹਿਲੀ ਲਿਸਟ ਬਾਰੇ ਵੱਡਾ ਐਲਾਨ ਕੀਤਾ ਹੈ।ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੀ ਪਹਿਲੀ ਲਿਸਟ ਫਾਇਨਲ ਹੋ ਗਈ ਹੈ। ਸੂਤਰਾਂ ਮੁਤਾਬਕ ਲਿਸਟ ਵਿਚ 15 ਤੋਂ 20 ਨਾਵਾਂ ਉਤੇ ਮੋਹਰ ਲੱਗ ਗਈ ਹੈ।ਆਪ ਵੱਲੋਂ ਕੱਲ੍ਹ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕੀਤੀ ਜਾਵੇਗੀ।ਅੱਜ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਦੀ ਦਿੱਲੀ ਵਿਚ ਹੋਈ ਮੀਟਿੰਗ ਵਿਚ ਲਿਸਟ ਬਾਰੇ ਫਾਇਨਲ ਹੋ ਗਿਆ ਹੈ।ਆਮ ਆਦਮੀ ਪਾਰਟੀ ਦੀ ਮੀਟਿੰਗ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਬਿਆਨ ਸਾਹਮਣੇ ਆਇਆ ਹੈ। ਅੱਜ ਮੀਟਿੰਗ ਵਿਚ ਵਿਧਾਨ ਸਭਾ ਉਮੀਦਵਾਰਾਂ ਦੇ ਨਾਵਾਂ ਬਾਰੇ ਚਰਚਾ ਕੀਤੀ ਗਈ।ਇਨ੍ਹਾਂ ਨਾਵਾਂ ‘ਤੇ ਕੱਲ੍ਹ 31 ਅਕਤੂਬਰ ਨੂੰ ਹੋਣ ਵਾਲੀ ਪੀ.ਏ.ਸੀ. (PAC) ਦੀ ਮੀਟਿੰਗ ਵਿੱਚ ਵਿਚਾਰ-ਵਟਾਂਦਰਾ ਕੀਤਾ ਜਾਵੇਗਾ। ਉਮੀਦਵਾਰਾਂ ਦੀ ਪਹਿਲੀ ਸੂਚੀ ਕੱਲ੍ਹ ਜਾਰੀ ਕੀਤੀ ਜਾਵੇਗੀ।Read More
Previous articlePunjab Elections: ਆਪ ਵੱਲੋਂ ਪੰਜਾਬ ਚੋਣਾਂ ਲਈ ਪਹਿਲੀ ਲਿਸਟ; 15 ਉਮੀਦਵਾਰਾਂ ਦੇ ਨਾਮ ਤੈਅ? |Next articleAAP ਦੀਆਂ ਟਿਕਟਾਂ ‘ਤੇ ਵੱਡਾ ਮੰਥਨ, CM ਮਾਨ ਸਣੇ ਕਈ ਵੱਡੇ ਆਗੂ ਪਹੁੰਚੇ | CM Mann | AAP |


