HomePublicJathedar Gargaj to meet Rajoana | ਰਾਜੋਆਣਾ ਨੂੰ ਮਿਲਣਗੇ ਅਕਾਲ ਤਖਤ ਦੇ...

Jathedar Gargaj to meet Rajoana | ਰਾਜੋਆਣਾ ਨੂੰ ਮਿਲਣਗੇ ਅਕਾਲ ਤਖਤ ਦੇ ਜਥੇਦਾਰ | Harjinder Singh Dhami

Screenshot

ਪਟਿਆਲਾ ਕੇਂਦਰੀ ਜੇਲ੍ਹ ਵਿੱਚ ਅੱਜ ਵੱਡੀ ਮੁਲਾਕਾਤ ਹੋਣ ਜਾ ਰਹੀ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਅਤੇ SGPC ਪ੍ਰਧਾਨ ਹਰਜਿੰਦਰ ਸਿੰਘ ਧਾਮੀ ਅੱਜ ਬਲਵੰਤ ਸਿੰਘ ਰਾਜੋਆਣਾ ਨਾਲ ਮੁਲਾਕਾਤ ਕਰਨਗੇ। ਜਾਣਕਾਰੀ ਮੁਤਾਬਕ ਇਹ ਮੁਲਾਕਾਤ ਸਵੇਰੇ ਕਰੀਬ 9.30 ਵਜੇ ਪਟਿਆਲਾ ਜੇਲ੍ਹ ਵਿੱਚ ਹੋਵੇਗੀ। ਮੁਲਾਕਾਤ ਦੌਰਾਨ ਕਿਹੜੇ ਮੁੱਦਿਆਂ ‘ਤੇ ਚਰਚਾ ਹੁੰਦੀ ਹੈ, ਇਸ ‘ਤੇ ਸਭ ਦੀ ਨਜ਼ਰ ਰਹੇਗੀ।

Daak Television

RELATED ARTICLES

LEAVE A REPLY

Please enter your comment!
Please enter your name here

- Advertisment -spot_img

Most Popular