HomePOLITICSPunjab Cabinet Meeting | ਪੰਜਾਬ ਕੈਬਨਿਟ 'ਚ ਵੱਡੇ ਫੈਸਲੇ, 2500 ਕੱਢੀਆਂ ਨੌਕਰੀਆਂ

Punjab Cabinet Meeting | ਪੰਜਾਬ ਕੈਬਨਿਟ ‘ਚ ਵੱਡੇ ਫੈਸਲੇ, 2500 ਕੱਢੀਆਂ ਨੌਕਰੀਆਂ

Screenshot

ਪੰਜਾਬ ਕੈਬਨਿਟ ਦੀ ਬੈਠਕ ਵਿੱਚ ਕਈ ਅਹਿਮ ਫੈਸਲਿਆਂ ’ਤੇ ਮੁਹਰ ਲਗਾਈ ਗਈ ਹੈ। ਮੀਟਿੰਗ ਦੌਰਾਨ ਸੂਬੇ ਵਿੱਚ 2,452 ਅਸਾਮੀਆਂ ਭਰਨ ਨੂੰ ਮਨਜ਼ੂਰੀ ਦਿੱਤੀ ਗਈ। ਇਸ ਤੋਂ ਇਲਾਵਾ BBMB ਦੀਆਂ ਖਾਲੀ ਅਸਾਮੀਆਂ ਭਰਨ ਲਈ ਵੀ ਨਵੇਂ ਨਿਯਮ ਬਣਾਏ ਗਏ ਹਨ। ਕੈਬਨਿਟ ਨੇ ਨਵੀਆਂ ਸੜਕਾਂ ਦੇ ਨਿਰਮਾਣ ਲਈ ਬਜਟ ਵਧਾ ਕੇ 1,300 ਕਰੋੜ ਰੁਪਏ ਤੱਕ ਕਰਨ ਦਾ ਫੈਸਲਾ ਵੀ ਲਿਆ ਹੈ। ਜਾਣੋ ਪੰਜਾਬ ਕੈਬਨਿਟ ਦੇ ਅਹਿਮ ਫੈਸਲਿਆਂ ਦੀ ਪੂਰੀ ਜਾਣਕਾਰੀ।

Daak Television

RELATED ARTICLES

LEAVE A REPLY

Please enter your comment!
Please enter your name here

- Advertisment -spot_img

Most Popular