HomePOLITICSPunjab Elections: ਆਪ ਵੱਲੋਂ ਪੰਜਾਬ ਚੋਣਾਂ ਲਈ ਪਹਿਲੀ ਲਿਸਟ; 15 ਉਮੀਦਵਾਰਾਂ ਦੇ...

Punjab Elections: ਆਪ ਵੱਲੋਂ ਪੰਜਾਬ ਚੋਣਾਂ ਲਈ ਪਹਿਲੀ ਲਿਸਟ; 15 ਉਮੀਦਵਾਰਾਂ ਦੇ ਨਾਮ ਤੈਅ?

ਆਮ ਆਦਮੀ ਪਾਰਟੀ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਆਪਣੇ ਉਮੀਦਵਾਰਾਂ ਦੀ ਪਹਿਲੀ ਸੂਚੀ ਕੱਲ੍ਹ ਜਾਰੀ ਕਰੇਗੀ। ਇਸ ਦਾ ਐਲਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦਿੱਲੀ ਵਿੱਚ ਪਾਰਟੀ ਦੀ ਹਾਈਕਮਾਨ ਦੀ ਮੀਟਿੰਗ ਵਿੱਚ ਸ਼ਾਮਲ ਹੋਣ ਤੋਂ ਬਾਅਦ ਕੀਤਾ ਹੈ।
Punjab 2027 Assembly Elections- ਆਮ ਆਦਮੀ ਪਾਰਟੀ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਆਪਣੇ ਉਮੀਦਵਾਰਾਂ ਦੀ ਪਹਿਲੀ ਸੂਚੀ ਕੱਲ੍ਹ ਜਾਰੀ ਕਰੇਗੀ। ਇਸ ਦਾ ਐਲਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦਿੱਲੀ ਵਿੱਚ ਪਾਰਟੀ ਦੀ ਹਾਈਕਮਾਨ ਦੀ ਮੀਟਿੰਗ ਵਿੱਚ ਸ਼ਾਮਲ ਹੋਣ ਤੋਂ ਬਾਅਦ ਕੀਤਾ ਹੈ।ਮਾਨ ਨੇ ਕਿਹਾ, “ਅੱਜ ਉਮੀਦਵਾਰਾਂ ਅਤੇ ਪੰਜਾਬ ਦੇ ਮੁੱਖ ਮੁੱਦਿਆਂ ‘ਤੇ ਚਰਚਾ ਕਰਨ ਲਈ ਇੱਕ ਮੀਟਿੰਗ ਹੋਈ। ਕੱਲ੍ਹ ਪਾਰਟੀ ਦੀ ਸਿਆਸੀ ਮਾਮਲਿਆਂ ਦੀ ਕਮੇਟੀ ਦੀ ਇੱਕ ਹੋਰ ਮੀਟਿੰਗ ਹੋਵੇਗੀ।ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੀ ਪਹਿਲੀ ਲਿਸਟ ਫਾਇਨਲ ਹੋ ਗਈ ਹੈ। ਸੂਤਰਾਂ ਮੁਤਾਬਕ ਲਿਸਟ ਵਿਚ 15 ਤੋਂ 20 ਨਾਵਾਂ ਉਤੇ ਮੋਹਰ ਲੱਗ ਗਈ ਹੈ।ਆਪ ਵੱਲੋਂ ਕੱਲ੍ਹ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕੀਤੀ ਜਾਵੇਗੀ। ਅੱਜ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਦੀ ਦਿੱਲੀ ਵਿਚ ਹੋਈ ਮੀਟਿੰਗ ਵਿਚ ਲਿਸਟ ਬਾਰੇ ਫਾਇਨਲ ਹੋ ਗਿਆ ਹੈ।ਆਮ ਆਦਮੀ ਪਾਰਟੀ ਦੀ ਮੀਟਿੰਗ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਬਿਆਨ ਸਾਹਮਣੇ ਆਇਆ ਹੈ। ਅੱਜ ਮੀਟਿੰਗ ਵਿਚ ਵਿਧਾਨ ਸਭਾ ਉਮੀਦਵਾਰਾਂ ਦੇ ਨਾਵਾਂ ਬਾਰੇ ਚਰਚਾ ਕੀਤੀ ਗਈ।ਇਨ੍ਹਾਂ ਨਾਵਾਂ ‘ਤੇ ਕੱਲ੍ਹ 31 ਅਕਤੂਬਰ ਨੂੰ ਹੋਣ ਵਾਲੀ ਪੀ.ਏ.ਸੀ. (PAC) ਦੀ ਮੀਟਿੰਗ ਵਿੱਚ ਵਿਚਾਰ-ਵਟਾਂਦਰਾ ਕੀਤਾ ਜਾਵੇਗਾ। ਉਮੀਦਵਾਰਾਂ ਦੀ ਪਹਿਲੀ ਸੂਚੀ ਕੱਲ੍ਹ ਜਾਰੀ ਕੀਤੀ ਜਾਵੇਗੀ।Read More

Previous articleਪਰਵਿੰਦਰ ਝੋਟੇ ਤੇ ਗੁਲਜ਼ਾਰ ਦੇ ਪਰਿਵਾਰ ਦੀ ਸੁਰੱਖਿਆ ਲਈ CRPF ਦੇ ਜਵਾਨ ਤਾਇਨਾਤ |

Daak Television

RELATED ARTICLES

LEAVE A REPLY

Please enter your comment!
Please enter your name here

- Advertisment -spot_img

Most Popular