Screenshot
LPU ਮਾਮਲੇ ਨੂੰ ਲੈ ਕੇ DGP ਪੰਜਾਬ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। DGP ਨੇ ਕਿਹਾ ਕਿ ਵਿਦਿਆਰਥੀਆਂ ਨਾਲ ਗੱਲਬਾਤ ਕਰਕੇ ਮਸਲਾ ਹੱਲ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਮਾਮਲੇ ਦੀ ਡੂੰਘਾਈ ਨਾਲ ਜਾਂਚ ਲਈ SIT ਦਾ ਗਠਨ ਕੀਤਾ ਗਿਆ ਹੈ ਅਤੇ SIT ਦੀ ਜਾਂਚ ਤੋਂ ਬਾਅਦ FIR ਦਰਜ ਕੀਤੀ ਗਈ ਹੈ। DGP ਨੇ ਕਿਹਾ ਕਿ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਗਈ। ਉਨ੍ਹਾਂ ਲੋਕਾਂ ਨੂੰ ਅਫਵਾਹਾਂ ‘ਤੇ ਵਿਸ਼ਵਾਸ ਨਾ ਕਰਨ ਦੀ ਅਪੀਲ ਕੀਤੀ ਅਤੇ ਕਿਹਾ ਕਿ ਭੰਨਤੋੜ ਜਾਂ ਕਾਨੂੰਨ ਹੱਥ ਵਿੱਚ ਲੈਣ ਵਾਲਿਆਂ ਖਿਲਾਫ਼ ਕਾਨੂੰਨ ਮੁਤਾਬਕ ਕਾਰਵਾਈ ਕੀਤੀ ਜਾਵੇਗੀ।
Previous articleLPU Students Protest | ਗੁੱਸੇ ‘ਚ ਸਟੂਡੈਂਟ, ਭਾਰੀ ਪੁਲਿਸ ਤੈਨਾਤ, ਦੇਖੋ ਕੀ ਨੇ ਮੌਜੂਦਾ ਹਾਲਾਤ |Next articleਪੰਜਾਬ ਪੁਲਿਸ ਦੀ ਵੱਡੀ ਕਾਰਵਾਈ: 592 ਟਿਕਾਣਿਆਂ ’ਤੇ ਛਾਪੇਮਾਰੀ, 264 ਗ੍ਰਿਫ਼ਤਾਰ |


