Screenshot
ਰਾਹੁਲ ਗਾਂਧੀ ਨੂੰ ਅਸਤੀਫ਼ਾ ਸੌਂਪਣ ਤੋਂ ਬਾਅਦ ਰਾਜਾ ਵੜਿੰਗ ਨੇ ਆਪਣੇ ਬਿਆਨ ਵਿੱਚ ਕਿਹਾ ਕਿ ਨਾ ਹੁਣ ਗੁੱਡਾ ਰਿਹਾ, ਨਾ ਗੁੱਡੀ ਰਹੀ। ਵੜਿੰਗ ਨੇ ਕਿਹਾ ਕਿ ਉਨ੍ਹਾਂ ਦੀ ਸਚਿਨ ਪਾਇਲਟ ਨਾਲ ਕੋਈ ਨਾਰਾਜ਼ਗੀ ਨਹੀਂ ਹੈ ਅਤੇ ਕਿਹਾ ਕਿ ਸਚਿਨ ਪਾਇਲਟ ਦੇ ਆਉਣ ਤੋਂ ਬਾਅਦ ਉਨ੍ਹਾਂ ਨੂੰ ਬਦਲ ਦਿੱਤਾ ਗਿਆ। ਉਨ੍ਹਾਂ ਸਪੱਸ਼ਟ ਕੀਤਾ ਕਿ ਰਾਹੁਲ ਗਾਂਧੀ ਨੇ ਉਨ੍ਹਾਂ ਨੂੰ ਅਸਤੀਫ਼ਾ ਦੇਣ ਲਈ ਨਹੀਂ ਕਿਹਾ। ਵੜਿੰਗ ਨੇ ਕਿਹਾ ਕਿ ਉਹ ਰਾਹੁਲ ਗਾਂਧੀ ਦੀ ਭਾਵਨਾ ਨੂੰ ਸਮਝਦੇ ਹਨ ਅਤੇ ਉਨ੍ਹਾਂ ਨੂੰ ਕਿਸੇ ਨਾਲ ਕੋਈ ਦਿੱਕਤ ਨਹੀਂ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਕੋਈ ਹੋਰ ਨੇਤਾ ਨਹੀਂ, ਉਨ੍ਹਾਂ ਦਾ ਲੀਡਰ ਇੱਕ ਹੀ ਹੈ। ਰਾਜਾ ਵੜਿੰਗ ਦੇ ਅਸਤੀਫ਼ੇ ਤੋਂ ਬਾਅਦ ਦਿੱਤੇ ਬਿਆਨ ਨਾਲ ਜੁੜੀ ਪੂਰੀ ਜਾਣਕਾਰੀ ਲਈ ਦੇਖੋ ਇਹ ਰਿਪੋਰਟ।
Previous articleਸ਼੍ਰੋਮਣੀ ਅਕਾਲੀ ਦਲ ਦੀਆਂ ਚੋਣ ਤਿਆਰੀਆਂ ਤੇਜ਼, 6 ਅਕਤੂਬਰ ਤੋਂ ਘਰ-ਘਰ ਪ੍ਰਚਾਰ, 10 ਨਵੰਬਰ ਤੋਂ ਬੱਸ ਯਾਤਰਾ |Next articleCM Mann on Punjab Film Industry | ਪੰਜਾਬ ‘ਚ ਫਿਲਮ ਇੰਡਸਟਰੀ ਨੂੰ ਪ੍ਰਮੋਟ ਕਰਨ ਲਈ CM ਮਾਨ ਦਾ ਕੀ ਪਲਾਨ ? |


