HomeBjpShivraj Chouhan | 'BJP ਸਰਕਾਰ ਬਣਦੇ ਹੀ 6 ਮਹੀਨੇ 'ਚ ਨਸ਼ੇ ਦੇ...

Shivraj Chouhan | ‘BJP ਸਰਕਾਰ ਬਣਦੇ ਹੀ 6 ਮਹੀਨੇ ‘ਚ ਨਸ਼ੇ ਦੇ ਹਰ ਠਿਕਾਣੇ ਕਰਾਂਗੇ ਤਬਾਹ’ | Drugs Issue

Screenshot

ਬਠਿੰਡਾ ਵਿੱਚ BJP ਦੀ ਨਸ਼ਾ ਮੁਕਤ ਪੰਜਾਬ ਯਾਤਰਾ ਦੌਰਾਨ ਕੇਂਦਰੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਨਸ਼ੇ ਦੇ ਮੁੱਦੇ ’ਤੇ ਵੱਡਾ ਦਾਅਵਾ ਕੀਤਾ। ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਵਿੱਚ BJP ਦੀ ਸਰਕਾਰ ਬਣਦੀ ਹੈ ਤਾਂ 6 ਮਹੀਨਿਆਂ ਦੇ ਅੰਦਰ ਨਸ਼ਾ ਖ਼ਤਮ ਕਰ ਦਿੱਤਾ ਜਾਵੇਗਾ ਅਤੇ ਨਸ਼ੇ ਨਾਲ ਜੁੜੇ ਹਰ ਠਿਕਾਣੇ ਨੂੰ ਤਬਾਹ ਕੀਤਾ ਜਾਵੇਗਾ। ਸ਼ਿਵਰਾਜ ਚੌਹਾਨ ਨੇ ਆਪਣੇ ਮੁੱਖ ਮੰਤਰੀ ਕਾਰਜਕਾਲ ਦਾ ਜ਼ਿਕਰ ਕਰਦਿਆਂ ਡਾਕੂਆਂ ਖ਼ਿਲਾਫ਼ ਕੀਤੀ ਕਾਰਵਾਈ ਦਾ ਹਵਾਲਾ ਦਿੱਤਾ। ਉਨ੍ਹਾਂ ਕਿਹਾ ਕਿ BJP ਨੂੰ ਕਮਜ਼ੋਰ ਸਮਝਣ ਦੀ ਗਲਤੀ ਨਾ ਕਰੋ। ਦੇਖੋ ਸ਼ਿਵਰਾਜ ਸਿੰਘ ਚੌਹਾਨ ਦਾ ਪੂਰਾ ਬਿਆਨ।

Previous articleਪਟਿਆਲਾ ਨਗਰ ਨਿਗਮ ਚੋਣਾਂ ਬਾਰੇ ਸੁਪਰੀਮ ਕੋਰਟ ਦਾ ਫ਼ੈਸਲਾ ਲੋਕਤੰਤਰ ਦੀ ਵੱਡੀ ਜਿੱਤ: ਜੈ ਇੰਦਰ ਕੌਰ |Next articlepatiala foreign coach case: police raid delhi camp, passport seized |

Daak Television

RELATED ARTICLES

LEAVE A REPLY

Please enter your comment!
Please enter your name here

- Advertisment -spot_img

Most Popular