Train accident in Punjab- ਪੰਜਾਬ ਵਿੱਚ ਵੱਡਾ ਰੇਲ ਹਾਦਸਾ ਵਾਪਰਿਆ ਹੈ। ਇਕ ਤੇਜ਼ ਰਫਤਾਰ ਟ੍ਰੇਨ ਪਟੜੀ ਤੋਂ ਉਤਰ ਗਈ ਹੈ। Train accident in Punjab- ਪੰਜਾਬ ਵਿੱਚ ਵੱਡਾ ਰੇਲ ਹਾਦਸਾ ਵਾਪਰਿਆ ਹੈ। ਇਕ ਤੇਜ਼ ਰਫਤਾਰ ਟ੍ਰੇਨ ਪਟੜੀ ਤੋਂ ਉਤਰ ਗਈ ਹੈ।ਰਾਮਪੁਰਾ ਫੂਲ ਰੇਲਵੇ ਸਟੇਸ਼ਨ ਉਤੇ ਇੱਕ ਮਾਲ ਗੱਡੀ ਪਟੜੀ ਤੋਂ ਉਤਰ ਗਈ। ਇਹ ਘਟਨਾ ਉਦੋਂ ਵਾਪਰੀ ਜਦੋਂ ਬਠਿੰਡਾ ਤੋਂ ਬਰਨਾਲਾ ਵੱਲ ਤੇਜ਼ ਰਫ਼ਤਾਰ ਨਾਲ ਜਾ ਰਹੀ ਇਹ ਰੇਲਗੱਡੀ ਪਟੜੀ ਤੋਂ ਹੇਠਾਂ ਉਤਰ ਗਈ।ਇਸ ਰੇਲਗੱਡੀ ਵਿੱਚ ਮਾਰੂਤੀ ਸੁਜ਼ੂਕੀ ਗੱਡੀਆਂ ਲੱਦੀਆਂ ਹੋਈਆਂ ਸਨ। ਫਿਲਹਾਲ ਰਾਹਤ ਕਾਰਜ ਜਾਰੀ ਹਨ। ਖੁਸ਼ਕਿਸਮਤੀ ਨਾਲ, ਇਸ ਘਟਨਾ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਅਤੇ ਨਾ ਹੀ ਕੋਈ ਜ਼ਖਮੀ ਹੋਇਆ ਹੈ।Read More
Previous articlepunjab election: ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਚੋਣ ਕਮਿਸ਼ਨ ਦਾ ਵੱਡਾ ਐਲਾਨ |Next articleCM Mann on Amit Shah | ‘ਮੈਨੂੰ ਦੋਸ਼ ਦੇਣ ਤੋਂ ਪਹਿਲਾਂ ਆਪਣੀ ਜਿੰਮੇਵਾਰੀ ਸੰਭਾਲੋ, ਆਪਣੇ ਚਮਚਿਆਂ


